ਮਹਾਰਾਸ਼ਟਰ-ਦੇ-ਕਿਸਾਨਾਂ-ਦੇ-ਮਾਰਚ-ਨੇ-ਸਰਕਾਰ-ਦੇ-ਕੰਨ-ਖੜ੍ਹੇ-ਕੀਤੇ

Ahmednagar, Maharashtra

Apr 27, 2023

ਮਹਾਰਾਸ਼ਟਰ ਦੇ ਕਿਸਾਨਾਂ ਦੇ ਮਾਰਚ ਨੇ ਸਰਕਾਰ ਦੇ ਕੰਨ ਖੜ੍ਹੇ ਕੀਤੇ

ਹੁਣ ਤੱਕ, ਸਰਕਾਰ ਨੇ ਕਈ ਵਾਰ ਵਾਅਦੇ ਕੀਤੇ ਹਨ ਪਰ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ, ਇਸ ਲਈ ਹੁਣ ਹਜ਼ਾਰਾਂ ਕਿਸਾਨਾਂ ਨੇ ਅਹਿਮਦਨਗਰ ਦੇ ਅਕੋਲੇ ਤੋਂ ਲੋਨੀ ਤੱਕ ਮਾਰਚ ਕੀਤਾ ਹੈ, ਇਹ ਮਾਰਚ ਬਿੰਬ ਹੈ ਸਿਰ ਤੋਂ ਲੰਘੇ ਪਾਣੀ ਦਾ

Editor

PARI Team

Translator

Kamaljit Kaur

Photos and Video

P. Sainath

Want to republish this article? Please write to zahra@ruralindiaonline.org with a cc to namita@ruralindiaonline.org

Author

Parth M.N.

ਪਾਰਥ ਐੱਮ.ਐੱਨ. 2017 ਤੋਂ ਪਾਰੀ ਦੇ ਫੈਲੋ ਹਨ ਅਤੇ ਵੱਖੋ-ਵੱਖ ਨਿਊਜ਼ ਵੈੱਬਸਾਈਟਾਂ ਨੂੰ ਰਿਪੋਰਟਿੰਗ ਕਰਨ ਵਾਲੇ ਸੁਤੰਤਰ ਪੱਤਰਕਾਰ ਹਨ। ਉਨ੍ਹਾਂ ਨੂੰ ਕ੍ਰਿਕੇਟ ਅਤੇ ਘੁੰਮਣਾ-ਫਿਰਨਾ ਚੰਗਾ ਲੱਗਦਾ ਹੈ।

Photos and Video

P. Sainath

ਪੀ ਸਾਈਨਾਥ People’s Archive of Rural India ਦੇ ਮੋਢੀ-ਸੰਪਾਦਕ ਹਨ। ਉਹ ਕਈ ਦਹਾਕਿਆਂ ਤੋਂ ਦਿਹਾਤੀ ਭਾਰਤ ਨੂੰ ਪਾਠਕਾਂ ਦੇ ਰੂ-ਬ-ਰੂ ਕਰਵਾ ਰਹੇ ਹਨ। Everybody Loves a Good Drought ਉਨ੍ਹਾਂ ਦੀ ਪ੍ਰਸਿੱਧ ਕਿਤਾਬ ਹੈ। ਅਮਰਤਿਆ ਸੇਨ ਨੇ ਉਨ੍ਹਾਂ ਨੂੰ ਕਾਲ (famine) ਅਤੇ ਭੁੱਖਮਰੀ (hunger) ਬਾਰੇ ਸੰਸਾਰ ਦੇ ਮਹਾਂ ਮਾਹਿਰਾਂ ਵਿਚ ਸ਼ੁਮਾਰ ਕੀਤਾ ਹੈ।

Editor

PARI Team

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।