dead-men-tell-tales-in-shivpuri-pa

Shivpuri, Madhya Pradesh

Dec 18, 2023

ਸ਼ਿਵਪੁਰੀ ਦੇ ‘ਮ੍ਰਿਤ’ ਲੋਕਾਂ ਦੀ ਕਹਾਣੀ ਉਨ੍ਹਾਂ ਦੀ ਹੀ ਜ਼ੁਬਾਨੀ

ਮੱਧ ਪ੍ਰਦੇਸ਼ ਵਿੱਚ ਕਈ ਕਿਸਾਨਾਂ ਨੂੰ ‘ਮ੍ਰਿਤ’ ਐਲਾਨ ਦਿੱਤਾ ਗਿਆ। ਇਹ ਝੂਠੀਆਂ ਮੌਤਾਂ ਕਈ ਪਿੰਡਾਂ ਵਿੱਚ ਹੋਏ ਧੋਖੇ ਦਾ ਹਿੱਸਾ ਹਨ ਜਿੱਥੇ ਧੋਖੇਬਾਜ਼ ‘ਮ੍ਰਿਤਕਾਂ’ ਦੇ ਨਾਂਅ ਹੇਠ ਮੁਆਵਜ਼ਾ ਹੜੱਪ ਰਹੇ ਹਨ, ਉੱਥੇ ਹੀ ਇਨ੍ਹਾਂ ਮੋਇਆਂ ਦਾ ਪੁਨਰ ਜੀਵਤ ਹੋਣਾ ਔਖਾ ਸਾਬਤ ਹੋ ਰਿਹਾ ਹੈ

Want to republish this article? Please write to zahra@ruralindiaonline.org with a cc to namita@ruralindiaonline.org

Author

Parth M.N.

ਪਾਰਥ ਐੱਮ.ਐੱਨ. 2017 ਤੋਂ ਪਾਰੀ ਦੇ ਫੈਲੋ ਹਨ ਅਤੇ ਵੱਖੋ-ਵੱਖ ਨਿਊਜ਼ ਵੈੱਬਸਾਈਟਾਂ ਨੂੰ ਰਿਪੋਰਟਿੰਗ ਕਰਨ ਵਾਲੇ ਸੁਤੰਤਰ ਪੱਤਰਕਾਰ ਹਨ। ਉਨ੍ਹਾਂ ਨੂੰ ਕ੍ਰਿਕੇਟ ਅਤੇ ਘੁੰਮਣਾ-ਫਿਰਨਾ ਚੰਗਾ ਲੱਗਦਾ ਹੈ।

Editors

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Editors

Sarbajaya Bhattacharya

ਸਰਬਜਯਾ ਭੱਟਾਚਾਰੀਆ, ਪਾਰੀ ਵਿੱਚ ਸੀਨੀਅਰ ਸੰਪਾਦਕ ਹਨ। ਉਹ ਪਾਰੀ ਐਜੂਕੇਸ਼ਨ ਦੇ ਹਿੱਸੇ ਵਜੋਂ ਇੰਟਰਨ ਅਤੇ ਵਿਦਿਆਰਥੀ ਵਲੰਟੀਅਰਾਂ ਨਾਲ਼ ਵੀ ਨੇੜਿਓਂ ਜੁੜ ਕੇ ਕੰਮ ਕਰਦੇ ਹਨ। ਸਰਬਜਯਾ ਇੱਕ ਤਜ਼ਰਬੇਕਾਰ ਬੰਗਲਾ ਅਨੁਵਾਦਕ ਹਨ। ਉਹ ਕੋਲਕਾਤਾ ਰਹਿੰਦੇ ਹਨ ਤੇ ਸ਼ਹਿਰ ਦੇ ਇਤਿਹਾਸ ਅਤੇ ਯਾਤਰਾ ਸਾਹਿਤ ਵਿੱਚ ਦਿਲਚਸਪੀ ਰੱਖਦੇ ਹਨ।

Translator

Arshdeep Arshi

ਅਰਸ਼ਦੀਪ, ਚੰਡੀਗੜ੍ਹ ਵਿੱਚ ਰਹਿੰਦਿਆਂ ਪਿਛਲੇ ਪੰਜ ਸਾਲਾਂ ਤੋਂ ਪੱਤਕਾਰੀ ਦੀ ਦੁਨੀਆ ਵਿੱਚ ਹਨ ਤੇ ਨਾਲ਼ੋਂ-ਨਾਲ਼ ਅਨੁਵਾਦ ਦਾ ਕੰਮ ਵੀ ਕਰਦੀ ਹਨ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੋਂ ਅੰਗਰੇਜੀ ਸਾਹਿਤ (ਐੱਮ. ਫਿਲ) ਦੀ ਪੜ੍ਹਾਈ ਕੀਤੀ ਹੋਈ ਹੈ।