the-teacher-who-dreams-big-for-her-students-pa

Chatra, Jharkhand

Aug 02, 2025

ਆਪਣੇ ਵਿਦਿਆਰਥੀਆਂ ਲਈ ਵੱਡੇ ਸੁਪਨੇ ਸੰਜੋਣ ਵਾਲ਼ੀ ਅਧਿਆਪਕਾ

ਝਾਰਖੰਡ ਦੀ ਇੱਕ ਮੁੰਡਾ ਆਦਿਵਾਸੀ ਅਧਿਆਪਕਾ ਨੇ ਅਜਿਹਾ ਸਿਲੇਬਸ ਤਿਆਰ ਕੀਤਾ ਹੈ ਜੋ ਅਨੁਸੂਚਿਤ ਜਨਜਾਤੀਆਂ ਦੇ ਬੱਚਿਆਂ ਨੂੰ ਸਕੂਲ ਵੱਲ ਖਿੱਚ ਲਿਆ ਰਿਹਾ ਹੈ

Want to republish this article? Please write to [email protected] with a cc to [email protected]

Author

Sandhya Lakra

ਸੰਧਿਆ ਲਕਰਾ ਇੱਕ ਦਸਤਾਵੇਜੀ ਫ਼ਿਲਮ ਨਿਰਮਾਤਾ ਅਤੇ ਕੁਦਰਤ ਅਧਿਆਪਕ ਹਨ। ਉਹ ਸੂਬੇ ਦੇ ਸਕੂਲਾਂ ਵਿੱਚ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਵਿਭਿੰਨਤਾ ਅਤੇ ਜੰਗਲੀ ਜੀਵ ਸੁਰੱਖਿਆ ਬਾਰੇ ਪੜ੍ਹਾਉਂਦੇ ਹਨ। ਉਹ ਝਾਰਖੰਡ ਨਾਲ਼ ਸਬੰਧ ਰੱਖਦੇ ਆਦਿਵਾਸੀ ਹਨ।

Editor

Urja

ਉਰਜਾ, ਪੀਪਲਜ਼ ਆਰਕਾਈਵ ਆਫ ਰੂਰਲ ਇੰਡੀਆ ਵਿਖੇ ਵੀਡੀਓ-ਸੀਨੀਅਰ ਅਸਿਸਟੈਂਟ ਐਡੀਟਰ ਹਨ। ਉਹ ਇੱਕ ਦਸਤਾਵੇਜ਼ੀ ਫਿਲਮ ਨਿਰਮਾਤਾ ਹਨ ਅਤੇ ਸ਼ਿਲਪਕਾਰੀ, ਰੋਜ਼ੀ-ਰੋਟੀ ਅਤੇ ਵਾਤਾਵਰਣ ਦੇ ਮੁੱਦਿਆਂ ਨੂੰ ਕਵਰ ਕਰਨ ਵਿੱਚ ਦਿਲਚਸਪੀ ਰੱਖਦੀ ਹਨ। ਊਰਜਾ ਪਾਰੀ ਦੀ ਸੋਸ਼ਲ ਮੀਡੀਆ ਟੀਮ ਨਾਲ ਵੀ ਕੰਮ ਕਰਦੀ ਹਨ।

Photo Editor

Binaifer Bharucha

ਬਿਨਾਈਫਰ ਭਾਰੂਚਾ ਮੁੰਬਈ ਅਧਾਰਤ ਫ੍ਰੀਲਾਂਸ ਫ਼ੋਟੋਗ੍ਰਾਫ਼ਰ ਹਨ ਅਤੇ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਫ਼ੋਟੋ ਐਡੀਟਰ ਹਨ।

Translator

Navneet Kaur Dhaliwal

ਨਵਨੀਤ ਕੌਰ ਧਾਲੀਵਾਲ ਪੰਜਾਬ ਵਿੱਚ ਇੱਕ ਖੇਤੀ ਵਿਗਿਆਨੀ ਹਨ। ਉਹਨਾਂ ਦਾ ਵਿਸ਼ਵਾਸ ਇੱਕ ਦਿਆਲੂ ਸਮਾਜ ਦੇ ਨਿਰਮਾਣ ਵਿੱਚ, ਕੁਦਰਤੀ ਸੰਸਾਧਨਾਂ ਦੀ ਰੱਖਿਆ ਕਰਨ ਵਿੱਚ ਅਤੇ ਰਿਵਾਇਤੀ ਗਿਆਨ ਨੂੰ ਸੰਭਾਲ ਕੇ ਰੱਖਣ ਦੇ ਵਿੱਚ ਹੈ।