wilting-mahua-wasted-baskets-silent-haats-pa

Dhamtari, Chhattisgarh

Aug 18, 2023

ਮੁਰਝਾਇਆ ਮਹੂਆ, ਮੂਧੀਆਂ ਵੱਜੀਆਂ ਟੋਕਰੀਆਂ, ਸੁੰਨ ਪਈਆਂ ਮੰਡੀਆਂ

ਕੋਵਿਡ-19 ਤਾਲਾਬੰਦੀ ਨੇ ਛੱਤੀਸਗੜ੍ਹ ਦੇ ਹਾਸ਼ੀਆਗਤ ਕਮਾਰ ਭਾਈਚਾਰੇ ਦੀ ਜੋ ਨਿਗੂਣੀ ਜਿਹੀ ਆਮਦਨੀ ਹੁੰਦੀ ਸੀ, ਉਹ ਵੀ ਖੋਹ ਛੱਡੀ। ਇਹ ਭਾਈਚਾਰਾ ਕਮਾਈ ਵਾਸਤੇ ਟੋਕਰੀਆਂ ਬੁਣਨ ਤੇ ਮਹੂਆ ਦੀ ਵਿਕਰੀ 'ਤੇ ਨਿਰਭਰ ਕਰਦਾ ਹੈ

Want to republish this article? Please write to zahra@ruralindiaonline.org with a cc to namita@ruralindiaonline.org

Author

Purusottam Thakur

ਪੁਰਸ਼ੋਤਮ ਠਾਕੁਰ 2015 ਤੋਂ ਪਾਰੀ ਫੈਲੋ ਹਨ। ਉਹ ਪੱਤਰਕਾਰ ਤੇ ਡਾਕਿਊਮੈਂਟਰੀ ਮੇਕਰ ਹਨ। ਮੌਜੂਦਾ ਸਮੇਂ, ਉਹ ਅਜ਼ੀਮ ਪ੍ਰੇਮਜੀ ਫਾਊਂਡੇਸ਼ਨ ਨਾਲ਼ ਜੁੜ ਕੇ ਕੰਮ ਕਰ ਰਹੇ ਹਨ ਤੇ ਸਮਾਜਿਕ ਬਦਲਾਅ ਦੇ ਮੁੱਦਿਆਂ 'ਤੇ ਕਹਾਣੀਆਂ ਲਿਖ ਰਹੇ ਹਨ।

Editors

P. Sainath

ਪੀ ਸਾਈਨਾਥ People’s Archive of Rural India ਦੇ ਮੋਢੀ-ਸੰਪਾਦਕ ਹਨ। ਉਹ ਕਈ ਦਹਾਕਿਆਂ ਤੋਂ ਦਿਹਾਤੀ ਭਾਰਤ ਨੂੰ ਪਾਠਕਾਂ ਦੇ ਰੂ-ਬ-ਰੂ ਕਰਵਾ ਰਹੇ ਹਨ। Everybody Loves a Good Drought ਉਨ੍ਹਾਂ ਦੀ ਪ੍ਰਸਿੱਧ ਕਿਤਾਬ ਹੈ। ਅਮਰਤਿਆ ਸੇਨ ਨੇ ਉਨ੍ਹਾਂ ਨੂੰ ਕਾਲ (famine) ਅਤੇ ਭੁੱਖਮਰੀ (hunger) ਬਾਰੇ ਸੰਸਾਰ ਦੇ ਮਹਾਂ ਮਾਹਿਰਾਂ ਵਿਚ ਸ਼ੁਮਾਰ ਕੀਤਾ ਹੈ।

Editors

Sharmila Joshi

ਸ਼ਰਮਿਲਾ ਜੋਸ਼ੀ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਦੀ ਸਾਬਕਾ ਸੰਪਾਦਕ ਹਨ ਅਤੇ ਕਦੇ ਕਦਾਈਂ ਲੇਖਣੀ ਅਤੇ ਪੜ੍ਹਾਉਣ ਦਾ ਕੰਮ ਵੀ ਕਰਦੀ ਹਨ।

Translator

Nirmaljit Kaur

ਨਿਰਮਲਜੀਤ ਕੌਰ ਪੰਜਾਬ ਤੋਂ ਹਨ। ਉਹ ਇੱਕ ਅਧਿਆਪਕਾ ਹਨ ਅਤੇ ਪਾਰਟ ਟਾਈਮ ਅਨੁਵਾਦ ਦਾ ਕੰਮ ਕਰਦੀ ਹਨ। ਉਹ ਸੋਚਦੀ ਹਨ ਕਿ ਬੱਚੇ ਹੀ ਸਾਡਾ ਆਉਣ ਵਾਲ਼ਾ ਕੱਲ੍ਹ ਹਨ ਸੋ ਉਹ ਬੱਚਿਆਂ ਨੂੰ ਪੜ੍ਹਾਈ ਦੇ ਨਾਲ਼ ਨਾਲ਼ ਚੰਗੇ ਵਿਚਾਰ ਵੀ ਦਿੰਦੀ ਹਨ।