ਗੋਰਖਪੁਰ-ਮੌਤ-ਰਚਾਏ-ਤਾਂਡਵ-ਇਨਸਾਨ-ਲੁਕਾਏ-ਅੰਕੜੇ

Gorakhpur, Uttar Pradesh

May 17, 2022

ਗੋਰਖਪੁਰ: ਮੌਤ ਰਚਾਏ ਤਾਂਡਵ, ਇਨਸਾਨ ਲੁਕਾਏ ਅੰਕੜੇ

ਇਨਸੇਫਲਾਈਟਿਸ (ਦਿਮਾਗ਼ੀ ਸੋਜ) ਬੀਮਾਰੀ ਨੇ ਪਿਛਲੇ ਚਾਹ ਦਹਾਕਿਆਂ ਵਿੱਚ ਪੂਰਬੀ ਉੱਤਰ ਪ੍ਰਦੇਸ਼ ਦੇ ਹਜ਼ਾਰਾਂ ਬੱਚਿਆਂ ਨੂੰ ਨਿਗ਼ਲ ਲਿਆ। ਹਾਲਾਂਕਿ ਸਰਕਾਰੀ ਅੰਕੜੇ ਮੌਜੂਦਾ ਸਮੇਂ ਵਿੱਚ ਇਨ੍ਹਾਂ ਮਾਮਲਿਆਂ ਵਿੱਚ ਭਾਰੀ ਗਿਰਾਵਟ ਦਿਖਾਉਂਦੇ ਹਨ। ਜਿੱਥੇ ਅੰਕੜਿਆਂ ਨਾਲ਼ ਛੇੜਖਾਨੀ ਬਰਕਰਾਰ ਹੈ ਉੱਥੇ ਹੀ ਬਰਕਰਾਰ ਹੈ ਬੀਮਾਰੀ ਦਾ ਖੌਫ਼ ਵੀ

Want to republish this article? Please write to zahra@ruralindiaonline.org with a cc to namita@ruralindiaonline.org

Reporter

Parth M.N.

ਪਾਰਥ ਐੱਮ.ਐੱਨ. 2017 ਤੋਂ ਪਾਰੀ ਦੇ ਫੈਲੋ ਹਨ ਅਤੇ ਵੱਖੋ-ਵੱਖ ਨਿਊਜ਼ ਵੈੱਬਸਾਈਟਾਂ ਨੂੰ ਰਿਪੋਰਟਿੰਗ ਕਰਨ ਵਾਲੇ ਸੁਤੰਤਰ ਪੱਤਰਕਾਰ ਹਨ। ਉਨ੍ਹਾਂ ਨੂੰ ਕ੍ਰਿਕੇਟ ਅਤੇ ਘੁੰਮਣਾ-ਫਿਰਨਾ ਚੰਗਾ ਲੱਗਦਾ ਹੈ।

Editor

Vinutha Mallya

ਵਿਨੂਤਾ ਮਾਲਿਆ ਪੱਤਰਕਾਰ ਤੇ ਸੰਪਾਦਕ ਹਨ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੰਪਾਦਕੀ ਪ੍ਰਮੁੱਖ ਸਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।