ਡੂੰਘੇ-ਵੈਣਾਂ-ਦਾ-ਕੀ-ਮਿਣਨਾ-ਤਖ਼ਤ-ਦੇ-ਪਾਵੇ-ਮਿਣੀਏ-ਜਦ-ਤਕ-ਉਹ-ਲਾਸ਼ਾ-ਗਿਣਦੇ-ਨੇ-ਆਪਾਂ-ਵੋਟਾਂ-ਗਿਣੀਏ

Lucknow, Uttar Pradesh

Sep 19, 2022

ਡੂੰਘੇ ਵੈਣਾਂ ਦਾ ਕੀ ਮਿਣਨਾ ਤਖ਼ਤ ਦੇ ਪਾਵੇ ਮਿਣੀਏ ਜਦ ਤਕ ਉਹ ਲਾਸ਼ਾ ਗਿਣਦੇ ਨੇ ਆਪਾਂ ਵੋਟਾਂ ਗਿਣੀਏ

ਕਲਾਸਰੂਮ ਬੀਆਬਾਨ ਕਿਉਂ ਹੋਏ, ਖੇਡ ਦੇ ਮੈਦਾਨ ਉਜੜ ਕਿਉਂ ਗਏ? ਇਹ ਕਵਿਤਾ ਉਨ੍ਹਾਂ ਅਧਿਆਪਕਾਂ ਦੇ ਨਾਮ ਜਿਨ੍ਹਾਂ ਨੂੰ ਮਹਾਂਮਾਰੀ ਨੇ ਅਤੇ ਸਾਡੀ ਵਿਵਸਥਾ ਨੇ ਨਿਗਲ਼ ਲਿਆ

Want to republish this article? Please write to zahra@ruralindiaonline.org with a cc to namita@ruralindiaonline.org

Author

Pratishtha Pandya

ਪ੍ਰਤਿਸ਼ਠਾ ਪਾਂਡਿਆ PARI ਵਿੱਚ ਇੱਕ ਸੀਨੀਅਰ ਸੰਪਾਦਕ ਹਨ ਜਿੱਥੇ ਉਹ PARI ਦੇ ਰਚਨਾਤਮਕ ਲੇਖਣ ਭਾਗ ਦੀ ਅਗਵਾਈ ਕਰਦੀ ਹਨ। ਉਹ ਪਾਰੀਭਾਸ਼ਾ ਟੀਮ ਦੀ ਮੈਂਬਰ ਵੀ ਹਨ ਅਤੇ ਗੁਜਰਾਤੀ ਵਿੱਚ ਕਹਾਣੀਆਂ ਦਾ ਅਨੁਵਾਦ ਅਤੇ ਸੰਪਾਦਨ ਵੀ ਕਰਦੀ ਹਨ। ਪ੍ਰਤਿਸ਼ਠਾ ਦੀਆਂ ਕਵਿਤਾਵਾਂ ਗੁਜਰਾਤੀ ਅਤੇ ਅੰਗਰੇਜ਼ੀ ਵਿੱਚ ਪ੍ਰਕਾਸ਼ਿਤ ਹੋ ਚੁੱਕਿਆਂ ਹਨ।

Painting

Labani Jangi

ਲਾਬਨੀ ਜਾਂਗੀ 2020 ਤੋਂ ਪਾਰੀ ਦੀ ਫੈਲੋ ਹਨ, ਉਹ ਵੈਸਟ ਬੰਗਾਲ ਦੇ ਨਾਦਿਆ ਜਿਲ੍ਹਾ ਤੋਂ ਹਨ ਅਤੇ ਸਵੈ-ਸਿੱਖਿਅਤ ਪੇਂਟਰ ਵੀ ਹਨ। ਉਹ ਸੈਂਟਰ ਫਾਰ ਸਟੱਡੀਜ ਇਨ ਸੋਸ਼ਲ ਸਾਇੰਸ, ਕੋਲਕਾਤਾ ਵਿੱਚ ਮਜ਼ਦੂਰ ਪ੍ਰਵਾਸ 'ਤੇ ਪੀਐੱਚਡੀ ਦੀ ਦਿਸ਼ਾ ਵਿੱਚ ਕੰਮ ਕਰ ਰਹੀ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।