in-darrang-ploughing-a-lonely-furrow-pa

Darrang, Assam

Jan 07, 2025

ਦਰਾਂਗ: ਹਲ ਦਾ ਚਲਣ ਵਾਪਸ ਆਵੇਗਾ

ਹਨੀਫ ਅਲੀ ਕਈ ਤਰ੍ਹਾਂ ਦੇ ਖੇਤੀ ਸੰਦ ਤਿਆਰ ਕਰਦੇ ਹਨ, ਜਿਨ੍ਹਾਂ ਵਿੱਚ ਹਲ, ਜੂਲ਼ੇ, ਫਾਵੜੇ ਅਤੇ ਕੁਹਾੜੀਆਂ ਸ਼ਾਮਲ ਹਨ। ਇਸ ਹੁਨਰਮੰਦ ਕਾਰੀਗਰ ਦਾ ਕਹਿਣਾ ਹੈ ਕਿ ਜਿਵੇਂ-ਜਿਵੇਂ ਖੇਤੀ ਵਿੱਚ ਟਰੈਕਟਰਾਂ ਦੀ ਵਰਤੋਂ ਵਧਦੀ ਜਾ ਰਹੀ ਹੈ, ਉਨ੍ਹਾਂ ਦੇ ਹੱਥ-ਘੜ੍ਹੇ ਸੰਦਾਂ ਦੀ ਮੰਗ ਘੱਟ ਰਹੀ ਹੈ

Want to republish this article? Please write to zahra@ruralindiaonline.org with a cc to namita@ruralindiaonline.org

Editor

Priti David

ਪ੍ਰੀਤੀ ਡੇਵਿਡ ਪੀਪਲਜ਼ ਆਰਕਾਈਵ ਆਫ਼ ਇੰਡੀਆ ਦੇ ਇਕ ਪੱਤਰਕਾਰ ਅਤੇ ਪਾਰੀ ਵਿਖੇ ਐਜੁਕੇਸ਼ਨ ਦੇ ਸੰਪਾਦਕ ਹਨ। ਉਹ ਪੇਂਡੂ ਮੁੱਦਿਆਂ ਨੂੰ ਕਲਾਸਰੂਮ ਅਤੇ ਪਾਠਕ੍ਰਮ ਵਿੱਚ ਲਿਆਉਣ ਲਈ ਸਿੱਖਿਅਕਾਂ ਨਾਲ ਅਤੇ ਸਮਕਾਲੀ ਮੁੱਦਿਆਂ ਨੂੰ ਦਸਤਾਵੇਜਾ ਦੇ ਰੂਪ ’ਚ ਦਰਸਾਉਣ ਲਈ ਨੌਜਵਾਨਾਂ ਨਾਲ ਕੰਮ ਕਰਦੀ ਹਨ ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।

Author

Mahibul Hoque

ਮਹੀਬੁਲ ਹੱਕ ਅਸਾਮ ਅਧਾਰਤ ਮਲਟੀਮੀਡੀਆ ਪੱਤਰਕਾਰ ਅਤੇ ਖੋਜਕਰਤਾ ਹਨ। ਉਹ ਸਾਲ 2023 ਲਈ ਪਾਰੀ-ਐੱਮਐੱਮਐੱਫ ਫੈਲੋ ਹੈ।