my-grandchildren-will-build-their-own-house-pa

Pune, Maharashtra

Oct 19, 2023

‘ਮੇਰੇ ਪੋਤਾ-ਪੋਤੀ ਆਪਣਾ ਖ਼ੁਦ ਦਾ ਘਰ ਬਣਾਉਣਗੇ’

ਮਹਾਰਾਸ਼ਟਰ ਵਿੱਚ ਸ਼ਾਂਤਾਬਾਈ ਚਵਾਨ ਦੇ ਪਰਿਵਾਰ ਲਈ ਸੂਬੇ ਦੀਆਂ ਪੱਕੇ ਮਕਾਨ ਦੀਆਂ ਸਕੀਮਾਂ ਦਾ ਲਾਭ ਲੈਣਾ ਇੱਕ ਸੰਘਰਸ਼ ਦੀ ਤਰ੍ਹਾਂ ਹੈ। ਉਹਨਾਂ ਵਰਗੇ ਖਾਨਾਬਦੋਸ਼ ਕਬੀਲਿਆਂ ਦੇ ਲੋਕ ਅਜੇ ਵੀ ਬਿਜਲੀ-ਪਾਣੀ ਤੋਂ ਸੱਖਣੀਆਂ ਝੁੱਗੀਆਂ-ਝੌਪੜੀਆਂ ਵਿੱਚ ਰਹਿ ਰਹੇ ਹਨ। ਉਹਨਾਂ ਲਈ ਜਾਤੀ ਸਰਟੀਫਿਕੇਟ ਬਣਵਾਉਣਾ ਮਹਿੰਗਾ ਅਤੇ ਮੁਸ਼ਕਿਲ ਹੈ ਜਿਹੜਾ ਉਹਨਾਂ ਨੂੰ ਰਿਹਾਇਸ਼ ਪ੍ਰਾਪਤ ਕਰਨ ਲਈ ਯੋਗ ਬਣਾਉਂਦਾ ਹੈ

Want to republish this article? Please write to zahra@ruralindiaonline.org with a cc to namita@ruralindiaonline.org

Author

Jyoti

ਜਯੋਤੀ ਪੀਪਲਸ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੀਨੀਅਰ ਪੱਤਰਕਾਰ ਹਨ; ਉਨ੍ਹਾਂ ਨੇ ਪਹਿਲਾਂ 'Mi Marathi' ਅਤੇ 'Maharashtra1' ਜਿਹੇ ਨਿਊਜ ਚੈਨਲਾਂ ਵਿੱਚ ਵੀ ਕੰਮ ਕੀਤਾ ਹੋਇਆ ਹੈ।

Editor

Sarbajaya Bhattacharya

ਸਰਬਜਯਾ ਭੱਟਾਚਾਰੀਆ, ਪਾਰੀ ਵਿੱਚ ਸੀਨੀਅਰ ਸੰਪਾਦਕ ਹਨ। ਉਹ ਪਾਰੀ ਐਜੂਕੇਸ਼ਨ ਦੇ ਹਿੱਸੇ ਵਜੋਂ ਇੰਟਰਨ ਅਤੇ ਵਿਦਿਆਰਥੀ ਵਲੰਟੀਅਰਾਂ ਨਾਲ਼ ਵੀ ਨੇੜਿਓਂ ਜੁੜ ਕੇ ਕੰਮ ਕਰਦੇ ਹਨ। ਸਰਬਜਯਾ ਇੱਕ ਤਜ਼ਰਬੇਕਾਰ ਬੰਗਲਾ ਅਨੁਵਾਦਕ ਹਨ। ਉਹ ਕੋਲਕਾਤਾ ਰਹਿੰਦੇ ਹਨ ਤੇ ਸ਼ਹਿਰ ਦੇ ਇਤਿਹਾਸ ਅਤੇ ਯਾਤਰਾ ਸਾਹਿਤ ਵਿੱਚ ਦਿਲਚਸਪੀ ਰੱਖਦੇ ਹਨ।

Translator

Inderjeet Singh

ਇੰਦਰਜੀਤ ਸਿੰਘ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਅੰਗਰੇਜ਼ੀ ਵਿਭਾਗ ਵਿੱਚ ਅਸਿਸਟੈਂਟ ਪ੍ਰੋਫੈਸਰ ਹਨ। ਅਨੁਵਾਦ ਅਧਿਐਨ ਉਹਨਾਂ ਦੇ ਮੁੱਖ ਵਿਸ਼ਾ ਹੈ। ਉਹਨਾਂ ਨੇ ‘The Diary of A Young Girl’ ਦਾ ਪੰਜਾਬੀ ਤਰਜਮਾ ਕੀਤਾ ਹੈ।