in-chhattisgarh-shaila-nritya-gets-going-pa

Surguja, Chhattisgarh

Oct 23, 2023

ਛੱਤੀਸਗੜ੍ਹ: ਸ਼ੈਲਾ ਨਾਚਿਆਂ ਦੇ ਥਿੜਕਦੇ ਕਦਮ

ਵਾਢੀ ਤੋਂ ਬਾਅਦ ਵਾਲ਼ੇ ਇਸ ਨਾਚ ਵਿੱਚ ਸਿਰਫ਼ ਪੁਰਸ਼ ਹੀ ਪੇਸ਼ਕਾਰੀ ਕਰਦੇ ਹਨ। ਇਹ ਨਾਚ ਰੰਗਾਂ ਤੇ ਵੰਨ-ਸੁਵੰਨੇ ਸਾਜਾਂ ਦੇ ਸੁਮੇਲ ਨਾਲ਼ ਬਹੁਤ ਹੀ ਸ਼ਾਨਦਾਰ ਨਜ਼ਾਰਾ ਬੰਨ੍ਹਦਾ ਹੈ

Want to republish this article? Please write to zahra@ruralindiaonline.org with a cc to namita@ruralindiaonline.org

Author

Purusottam Thakur

ਪੁਰਸ਼ੋਤਮ ਠਾਕੁਰ 2015 ਤੋਂ ਪਾਰੀ ਫੈਲੋ ਹਨ। ਉਹ ਪੱਤਰਕਾਰ ਤੇ ਡਾਕਿਊਮੈਂਟਰੀ ਮੇਕਰ ਹਨ। ਮੌਜੂਦਾ ਸਮੇਂ, ਉਹ ਅਜ਼ੀਮ ਪ੍ਰੇਮਜੀ ਫਾਊਂਡੇਸ਼ਨ ਨਾਲ਼ ਜੁੜ ਕੇ ਕੰਮ ਕਰ ਰਹੇ ਹਨ ਤੇ ਸਮਾਜਿਕ ਬਦਲਾਅ ਦੇ ਮੁੱਦਿਆਂ 'ਤੇ ਕਹਾਣੀਆਂ ਲਿਖ ਰਹੇ ਹਨ।

Editor

PARI Desk

ਪਾਰੀ ਡੈਸਕ ਸਾਡੇ (ਪਾਰੀ ਦੇ) ਸੰਪਾਦਕੀ ਕੰਮ ਦਾ ਧੁਰਾ ਹੈ। ਸਾਡੀ ਟੀਮ ਦੇਸ਼ ਭਰ ਵਿੱਚ ਸਥਿਤ ਪੱਤਰਕਾਰਾਂ, ਖ਼ੋਜਕਰਤਾਵਾਂ, ਫ਼ੋਟੋਗ੍ਰਾਫਰਾਂ, ਫ਼ਿਲਮ ਨਿਰਮਾਤਾਵਾਂ ਅਤੇ ਅਨੁਵਾਦਕਾਂ ਨਾਲ਼ ਮਿਲ਼ ਕੇ ਕੰਮ ਕਰਦੀ ਹੈ। ਡੈਸਕ ਪਾਰੀ ਦੁਆਰਾ ਪ੍ਰਕਾਸ਼ਤ ਟੈਕਸਟ, ਵੀਡੀਓ, ਆਡੀਓ ਅਤੇ ਖ਼ੋਜ ਰਿਪੋਰਟਾਂ ਦੇ ਉਤਪਾਦਨ ਅਤੇ ਪ੍ਰਕਾਸ਼ਨ ਦਾ ਸਮਰਥਨ ਵੀ ਕਰਦੀ ਹੈ ਤੇ ਅਤੇ ਪ੍ਰਬੰਧਨ ਵੀ।

Video Editor

Shreya Katyayini

ਸ਼੍ਰੇਇਆ ਕਾਤਿਆਇਨੀ ਇੱਕ ਫਿਲਮ-ਮੇਕਰ ਹਨ ਤੇ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਸੀਨੀਅਨ ਵੀਡਿਓ ਐਡੀਟਰ ਹਨ। ਉਹ ਪਾਰੀ ਲਈ ਚਿਤਰਣ ਦਾ ਕੰਮ ਵੀ ਕਰਦੀ ਹਨ।

Translator

Kamaljit Kaur

ਕਮਲਜੀਤ ਕੌਰ ਨੇ ਪੰਜਾਬੀ ਸਾਹਿਤ ਵਿੱਚ ਐੱਮ.ਏ. ਕੀਤੀ ਹੈ। ਉਹ ਪੀਪਲਜ਼ ਆਰਕਾਈਵ ਆਫ਼ ਰੂਰਲ ਇੰਡੀਆ ਵਿਖੇ ਬਤੌਰ ‘ਟ੍ਰਾਂਸਲੇਸ਼ਨ ਐਡੀਟਰ: ਪੰਜਾਬੀ’ ਕੰਮ ਕਰਦੀ ਹੈ ਤੇ ਇੱਕ ਸਮਾਜਿਕ ਕਾਰਕੁੰਨ ਵੀ ਹੈ।